ਗੁਰਪੁਰਬ ਮੌਕੇ ਨਨਕਾਣਾ ਸਾਹਿਬ ਵਿਖੇ ਸਜਾਇਆ ਗਿਆ ਨਗਰ ਕੀਰਤਨ

ਵੀਡੀਓ ਕੈਪਸ਼ਨ, ਗੁਰਪੁਰਵ ਮੌਕੇ ਨਨਕਾਣਾ ਸਾਹਿਬ ਵਿਖੇ ਸਜਾਇਆ ਗਿਆ ਨਗਰ ਕੀਰਤਨ
ਗੁਰਪੁਰਬ ਮੌਕੇ ਨਨਕਾਣਾ ਸਾਹਿਬ ਵਿਖੇ ਸਜਾਇਆ ਗਿਆ ਨਗਰ ਕੀਰਤਨ
ਪ੍ਰਕਾਸ਼ਿਤ

ਗੁਰੂ ਨਾਨਕ ਦੇਵ ਦੇ ਜਨਮ ਦਿਹਾੜੇ ਮੌਕੇ ਨਨਕਾਣਾ ਸਾਹਿਬ, ਪਾਕਿਸਤਾਨ ਵਿਖੇ ਸਿੱਖ ਸੰਗਤਾਂ ਹੁੰਮ-ਹੁੰਮਾਂ ਕੇ ਪਹੁੰਚੀਆਂ। ਇਸ ਮੌਕੇ ਦੇਸ਼ੋਂ-ਵਿਦੇਸ਼ੋਂ ਸ਼ਰਧਾਲੂ ਪਹੁੰਚੇ।

ਆਏ ਸ਼ਰਧਾਲੂਆਂ ਨੇ ਇੰਤਜ਼ਾਮਾਂ ਉੱਤੇ ਤਸੱਲੀ ਪ੍ਰਗਟਾਈ ਅਤੇ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)